Breaking News

ਕਿਸਾਨ ਨੇਤਾ ਬਡਹੇੜੀ ਵੱਲੋਂ ਜਾਟ ਅਤੇ ਕਿਸਾਨ ਸ੍ਰੀ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਬਣਾਏ ਜਾਣ ਦਾ ਸਵਾਗਤ ਭਾਜਪਾ ਹਾਈ ਕਮਾਂਡ ਦਾ ਕੀਤਾ ਧੰਨਵਾਦ

ਤੇਜਲ ਗਿਆਨ ਚੰਡੀਗੜ੍ਹ। 16 ਜੁਲਾਈ 2022- ਉੱਘੇ ਸਿੱਖ ਕਿਸਾਨ ਨੇਤਾ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਭਾਜਪਾ ਵੱਲੋਂ ਸ੍ਰੀ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ । ਬਡਹੇੜੀ ਨੇ ਆਖਿਆ ਕਿ ਸ੍ਰੀ ਧਨਖੜ ਜਾਟ ਬਰਾਦਰੀ ਅਤੇ ਕਿਸਾਨ ਪਰਵਾਰ ਨਾਲ਼ ਸੰਬੰਧਿਤ ਹਨ ਉਮੀਦ ਹੈ ਕਿ ਸ੍ਰੀ ਜਗਦੀਪ ਧਨਖੜ ਨੇ ਕਿਸਾਨ ਭਾਈਚਾਰੇ ਨਾਲ਼ ਮਿਲ ਕੇ ਕਾਫ਼ੀ ਚੰਗੇ ਕੰਮ ਵੀ ਕੀਤੇ ਹਨ ਅੱਗੋਂ ਵੀ ਕਿਸਾਨ ਭਾਈਚਾਰੇ ਅਤੇ ਜਾਟ ਬਰਾਦਰੀ ਦੀ ਬਿਹਤਰੀ ਲਈ ਕੰਮ ਕਰਨਗੇ ਇਸ ਲਈ ਭਾਜਪਾ ਦੇ ਉਹਨਾਂ ਨੂੰ ਉਪ ਰਾਸ਼ਟਰਪਤੀ ਦਾ ਉਮੀਦਵਾਰ ਬਣਾਏ ਜਾਣ ਦਾ ਦਿਲੋਂ ਧੰਨਵਾਦੀ ਹਨ ।

Check Also

“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ

🔊 Listen to this ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ …