ਬਡਹੇੜੀ ਵੱਲੋਂ ਪੱਤਰਕਾਰ ਕੇਵਲ ਸਿੰਘ ਰਾਣਾ ਦੀ ਮਾਤਾ ਸ੍ਰੀਮਤੀ ਨਿਰਮਲ ਕੌਰ ਦੇ ਅਕਾਲ ਚਲਾਣਾ ‘ਤੇ ਦੁੱਖ ਪ੍ਰਗਟਾਇਆ ।
ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਸਾਬਕਾ ਡਾਇਰੈਕਟਰ ਪੰਜਾਬ ਮੰਡੀ ਬੋਰਡ ਵੱਲੋਂ ਪ੍ਰੈੱਸ ਬਿਆਨ ਰਾਹੀਂ ਅਜੀਤ ਅਖਬਾਰ ਦੇ ਮੋਹਾਲ਼ੀ ਦਫ਼ਤਰ ਦੇ ਇੰਚਾਰਜ ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਨਿਰਮਲ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ।
ਬਡਹੇੜੀ ਨੇ ਆਖਿਆ ਕਿ ਮਾਂ ਦਾ ਵਿਛੋੜਾ ਸਹਿਣ ਕਰਨਾ ਬਹੁਤ ਔਖਾ ਹੁੰਦਾ ਹੈ ਪਰ ਝੱਲਣਾ ਪੈਂਦਾ ਹੈ । ਵਾਹਿਗੁਰੂ ਮਾਤਾ ਜੀ ਨੂੰ ਆਪਣੇ ਪਵਿੱਤਰ ਚਰਨਾਂ ਵਿੱਚ ਨਿਵਾਸ ਬਖ਼ਸਣ ਅਤੇ ਰਾਣਾ ਪਰਵਾਰ ਨੂੰ ਇਹ ਭਾਣਾ ਮੰਨਣ ਦਾ ਬੱਲ ਬਖਸ਼ਣ ਤਾਂ ਜੋ ਮਾਤਾ ਜੀ ਦੀ ਯਾਦ ਨੂੰ ਸਮਾਜਿਕ ਕਾਰਜਾਂ ਨਾਲ਼ ਜੋੜ ਕੇ ਪਰਵਾਰਿਕ ਰਵਾਇਤਾਂ ਨੂੰ ਜਾਰੀ ਰੱਖਿਆ ਜਾ ਸਕੇ ਉਹਨਾਂ ਦੀ ਸਜਾਈ ਫ਼ੁੱਲਵਾੜੀ ਯਾਦਾਂ ਨਾਲ਼ ਜੁੜ ਕੇ ਕਾਰਜ ਕਰਨ ਦੇ ਸਮਰੱਥ ਹੋਵੇ ।
Check Also
ਬਡਹੇੜੀ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਤਿੱਖਾ ਵਿਰੋਧ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ”
🔊 Listen to this ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਲੰਬੜਦਾਰ ਯੂਨੀਅਨ ਅਤੇ …