Breaking News

ਚੰਡੀਗੜ੍ਹ ਨੂੰ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾ ਰੱਖਣਾ ਪੰਜਾਬ ਅਤੇ ਪੰਜਾਬੀਅਤ ਨਾਲ਼ ਸਰਾਸਰ ਧੱਕਾ : ਰਾਜਿੰਦਰ ਸਿੰਘ ਬਡਹੇੜੀ

ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਆਖਿਆ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣਾ ਵੀ ਗਲ਼ਤ ਅਤੇ ਚੰਡੀਗੜ੍ਹ ਨੂੰ ਕੇਂਦਰੀ ਸਾਸਤ ਪ੍ਰਦੇਸ਼ ਬਣਾ ਰੱਖਣਾ ਵੀ ਗਲ਼ਤ ਕਿਉਂਕਿ ਚੰਡੀਗੜ੍ਹ ਸ਼ਹਿਰ ਪੰਜਾਬ ਦੀ ਰਾਜਧਾਨੀ ਦੇ ਤੌਰ ‘ਤੇ ਵਿਕਸਿਤ ਕੀਤਾ ਗਿਆ ਸੀ ਜੋ ਪੰਜਾਬ ਦੇ ਪੰਜਾਬੀ ਬੋਲਦੇ 28 ਪਿੰਡਾਂ ਨੂੰ ਉਜਾੜ ਕੇ ਅਤੇ 50 ਪਿੰਡਾਂ ਦੀਆਂ ਵਾਹੀਯੋਗ ਜ਼ਮੀਨਾਂ ਗ੍ਰਹਿਣ ਕਰਕੇ ਉਸਾਰਿਆ ਗਿਆ ਚੰਡੀਗੜ੍ਹ ‘ਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ “ਕੇਂਦਰ ਸਰਕਾਰ ਪੰਜਾਬ ਵਿਰੁੱਧ ਸਾਜ਼ਿਸ਼ਾਂ ਬੰਦ ਕਰੇ” ਚੰਡੀਗੜ੍ਹ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ ਹਰਿਆਣਾ ਅਤੇ ਕੇਂਦਰ ਦਾ ਇਸ ਵਿੱਚ ਕੋਈ ਦਖਲ ਨਹੀਂ ਹੋਣਾ ਚਾਹੀਦਾ ਹੈ ਇਹ ਕੇਵਲ ਪੰਜਾਬ ਦੀ ਰਾਜਧਾਨੀ ਅਤੇ ਪੰਜਾਬ ਦਾ ਹਿੱਸਾ ਹੀ ਹੋਣਾ ਇਨਸਾਫ਼ ਵਾਲ਼ੀ ਗੱਲ ਹੈ ।

Check Also

एमडीडी ऑफ इंडिया ने महिला एवं बाल विकास विभाग के साथ मिलकर बाल विवाह के खिलाफ प्रशिक्षण कार्यशाला का किया आयोजन।

🔊 Listen to this Tejal Gyan News. दिनांक 5-12-2024 को कैलाश सत्यार्थी चिल्ड्रन फाऊंडेशन द्वारा …