ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਆਖਿਆ ਉਹਨਾਂ ਨੂੰ ਅਕਾਲੀ ਦਲ ਸਾਬਕਾ ਪ੍ਰਧਾਨ ਦੇ ਦਿੱਗਜ ਆਗੂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਸੁਖਬੀਰ ਸਿੰਘ ਬਾਦਲ , ਪੁੱਤਰੀ ਬੀਬਾ ਪ੍ਰਨੀਤ ਕੌਰ ਦਾਮਾਦ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਨੂੰ ਹਰਸਿਮਰਤ ਕੌਰ ਬਾਦਲ ਜੀ ਨਾਲ ਮੇਰੀ ਦਿਲੀ ਹਮਦਰਦੀ ਹੈ, ਵਿਛੜੀ ਰੂਹ ਨੂੰ ਸ਼ਾਂਤੀ ਮਿਲੇ। ਉਨ੍ਹਾਂ ਦਾ ਖਲਾਅ ਪੰਜਾਬ ਦੀ ਸਿਆਸਤ ਵਿੱਚ ਭਰਨਾ ਔਖਾ ਹੋਵੇਗਾ।
