ਤੇਜਲ ਗਿਆਨ ਚੰਡੀਗੜ੍ਹ। ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਜੋ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਖੇਤਰ ਦੇ ਸੂਬਾ ਪ੍ਰਧਾਨ ਵੀ ਹਨ ਜਿਹਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੰਡੀ ਬੋਰਡ ਦਾ ਡਾਇਰੈਕਟਰ ਵੀ ਨਿਯੁਕਤ ਕੀਤਾ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ 2022 ਚੋਣਾਂ ਤੋਂ ਪਹਿਲਾਂ …
Read More »ਵੱਡੀ ਖ਼ਬਰ ਚੰਦੀਗੜ੍ਹ
ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਵਿਸ਼ੇਸ਼ ਆਮੰਤ੍ਰਿਤ ਮੈਂਬਰ ਸੂਬਾ ਕਾਰਜਕਾਰਨੀ ਭਾਜਪਾ ਦੇ ਅਹੁਦੇ ਅਤੇ ਭਾਜਪਾ ਤੋਂ ਦਿੱਤਾ ਅਸਤੀਫ਼ਾ
ਅਨਾਜ ਘੁਟਾਲੇ ਸੰਬੰਧੀ ਬਾਦਲ ਅਕਾਲੀ ਦਲ ਨਾਲ਼ ਸਬੰਧੀ ਕਰਵਾਈ ਵਿੱਚ ਦੇਰੀ ਕਿਉਂ : ਰਾਜਿੰਦਰ ਸਿੰਘ ਬਡਹੇੜੀ ਕੇਂਦਰੀ ਜਾਂਚ ਬਿਓਰੋ ਦੀ ਕਾਰਵਾਈ ਢਿੱਲੀ ਨਹੀਂ ਹੋਣੀ ਚਾਹੀਦੀ ਦਰਜ ਕੇਸ ਸੰਬੰਧੀ ਤੇਜ਼ੀ ਲਿਆਉਣਾ ਮੰਗਦੇ ਹਨ ਪੰਜਾਬ ਵਾਸੀ
ਤੇਜਲ ਗਿਆਨ। ਅਨਾਜ ਘੁਟਾਲੇ ਵਿੱਚ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ ਦੇ ਪੁੱਤਰ ਰਵਿੰਦਰ ਸਿੰਘ ਖੇੜਾ ਦਾ ਨਾਮ ਵੀ ਐੱਫ ਆਈ ਆਰ ਵਿੱਚ ਸ਼ਾਮਲ ਹੋਣਾ ਦਰਸਾਉਂਦਾ ਕਿ ਬਾਦਲ ਦਲ ਨਾਲ਼ ਸ਼ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਅਤੇ ਸ਼ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਅਤੇ ਪਰਵਾਰਿਕ ਮੈਂਬਰ ਗੁਰੂ ਘਰਾਂ ਵਿੱਚ …
Read More »ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸੀਨੀਅਰ ਪੱਤਰਕਾਰ ਸ੍ਰੀ ਨਿਰੰਜਨ ਸਿੰਘ ਪਰਵਾਨਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ
ਤੇਜਲ ਗਿਆਨ। ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਅਜੀਤ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਐਨ.ਐਸ ਪਰਵਾਨਾ ਜੀ ਦੇ ਦਿਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਉਹਨਾਂ ਆਖਿਆ ਪਰਵਾਨਾ ਜੀ ਨੂੰ ਉਨ੍ਹਾਂ ਦੀ ਅਸਲ, ਨਿਰਪੱਖ ਪੱਤਰਕਾਰੀ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ। ਬਡਹੇੜੀ ਨੇ ਦੱਸਿਆ ਕਿ ਪਰਵਾਨਾ ਜੀ ਮੇਰੇ …
Read More »
“ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਪ੍ਰਸ਼ਾਸਕ ਨੂੰ ਲਿਖਿਆ ਪੱਤਰ”
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਕੌਂਸਿਲ ਦੀ ਬਣਤਰ ‘ਤੇ ਸਵਾਲ ਉਠਾਇਆ ਹੈ ਕਿ ਪਿੰਡਾਂ ਦਾ ਕੋਈ ਨੁਮਾਇੰਦਾ ਕਿਉਂ ਨਹੀਂ ਸ਼ਾਮਲ ਕੀਤਾ ਗਿਆ ਇਹ ਪਿੰਡਾਂ ਦੇ ਵਸਨੀਕਾਂ ਨਾਲ਼ ਸਰਾਸਰ ਧੱਕਾ ਹੈ ਪਿੰਡਾਂ ਦੀਆਂ ਪੰਚਾਇਤਾਂ ਖਤਮ ਕਰ ਦਿੱਤੀਆਂ ਹਨ ਪਰ 23 ਪਿੰਡਾਂ ਦੇ …
Read More »ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਣਾਈ ਸਲਾਹਕਾਰ ਕੌਂਸਲ ਬਣਤਰ ਸਮੇਂ ਪਿੰਡਾਂ ਨੂੰ ਨਜ਼ਰ ਅੰਦਾਜ਼ ਕਰਨਾ ਨਿੰਦਣਯੋਗ, ਮੁੜ ਵਿਚਾਰ ਕਰਕੇ ਪਿੰਡਾਂ ਦੇ ਨੰਬਰਦਾਰਾਂ ਨੂੰ ਸ਼ਾਮਲ ਕੀਤਾ ਜਾਵੇ : ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ। ਰਾਜਿੰਦਰ ਸਿੰਘ ਬਡਹੇੜੀ ਪ੍ਰਧਾਨ ਚੰਡੀਗੜ੍ਹ ਨੰਬਰਦਾਰ ਯੂਨੀਅਨ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਕੌਂਸਿਲ ਦੀ ਬਣਤਰ ‘ਤੇ ਸਵਾਲ ਉਠਾਇਆ ਹੈ ਕਿ ਪਿੰਡਾਂ ਦਾ ਕੋਈ ਨੁਮਾਇੰਦਾ ਕਿਉਂ ਨਹੀਂ ਸ਼ਾਮਲ ਕੀਤਾ ਗਿਆ ਇਹ ਪਿੰਡਾਂ ਦੇ ਵਸਨੀਕਾਂ ਨਾਲ਼ ਸਰਾਸਰ ਧੱਕਾ ਹੈ ਪਿੰਡਾਂ ਦੀਆਂ ਪੰਚਾਇਤਾਂ ਖਤਮ ਕਰ ਦਿੱਤੀਆਂ ਹਨ ਪਰ 23 ਪਿੰਡਾਂ ਦੇ …
Read More »ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸ੍ਰੀ ਮੁਲਾਇਮ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ
ਤੇਜਲ ਗਿਆਨ ਚੰਡੀਗੜ੍ਹ। ਉੱਘੇ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਵੱਲੋਂ ਸ੍ਰੀ ਮੁਲਾਇਮ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਉਹਨਾਂ ਆਖਿਆ ਕਿ ਸ੍ਰੀ ਮੁਲਾਇਮ ਸਿੰਘ ਯਾਦਵ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਅਕਾਲ ਚਲਾਣਾ ਕਰ ਗਏ ਹਨ ਜੋ ਕਿ ਕਦੇ ਵੀ ਨਾ ਪੂਰਿਆ ਜਾਣਾ ਘਾਟਾ ਹੈ ਯਾਦਵ ਜੀ ਸਿੱਖ ਕੌਮ …
Read More »ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਦੀ ਬਹੁਕਰੋੜੀ ਜ਼ਮੀਨ ਵੇਚਣ ਦੀ ਇੱਕ ਵਾਰ ਫੇਰ ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਅਤੇ ਇਲਾਕੇ ਦੀ ਸੰਗਤ ਵੱਲੋਂ ਸਖਤ ਵਿਰੋਧ ਦੀ ਅਪੀਲ ਲਈ ਹਰਦੀਪ ਸਿੰਘ ਮੁਹਾਲੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ।
ਤੇਜਲ ਗਿਆਨ ਚੰਡੀਗੜ੍ਹ। ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਦੀ ਬਹੁਕਰੋੜੀ ਜ਼ਮੀਨ ਵੇਚਣ ਦੀ ਇੱਕ ਵਾਰ ਫੇਰ ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਅਤੇ ਇਲਾਕੇ ਦੀ ਸੰਗਤ ਵੱਲੋਂ ਸਖਤ ਵਿਰੋਧ ਦੀ ਅਪੀਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਨਿਲਾਮੀ ਦੀ ਕਾਰਵਾਈ ਰੋਕਣ ਲਈ ਕਿਹਾ ਪਿਛਲੇ 12 ਸਾਲਾਂ ਤੋਂ …
Read More »
ਕੀ ਗ਼ੈਰ ਜ਼ਿੰਮੇਵਾਰ ਨੇਤਾਵਾਂ ਦੀ ਮੌਕਾਪ੍ਰਸਤ ਸੋਚ ਕਰਕੇ ਸਮਾਜ ਮਾਨਸਿਕ ਬੀਮਾਰ ਹੋ ਗਿਐ ? ਇਸ ਦੀ ਘੋਖ ਕਰਨ ਲਈ ਸਰਕਾਰ ਤੋਂ ਕੋਈ ਉਮੀਦ ਨਹੀਂ,ਸਵੈ ਸੇਵੀ ਜਥੇਬੰਦੀਆਂ ਨੂੰ ਅੱਗੇ ਆਉਣ ਦੀ ਲੋੜ
: ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ। ਪੰਜਾਬ ਦੇ ਵਿੱਚ ਜਿਸ ਤਰਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਉਨਾਂ ਨੂੰ ਬਰੀਕੀ ਨਾਲ ਘੋਖਿਆ ਜਾਵੇ ਤਾਂ ਇਸ ਤਰਾਂ ਮਹਿਸੂਸ ਹੋ ਰਿਹਾ ਹੈ ਕਿ ਸਮਾਜ ਮਾਨਸਿਕ ਬੀਮਾਰ ਹੋ ਗਿਆ ਹੈ। ਸਮਾਜ ਦਾ ਕੋਈ ਵੀ ਖੇਤਰ ਇਸ ਬੀਮਾਰੀ ਤੋ ਬਚਿਆ ਨਹੀਂ। ਧਰਮ ਤੇ ਸਿਆਸਤ ਦੇ ਵਿੱਚ ਘਮਸਾਣ …
Read More »ਬੇਗਾਨਿਆਂ ਨੂੰ ਗੱਫੇ ਆਪਣਿਆਂ ਨੂੰ ਧੱਫੇ: ਪੰਜਾਬੀਆਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹੈ ਗ਼ੈਰ ਪੰਜਾਬੀਆਂ ਨੂੰ ਸਰਕਾਰੀ ਨੌਕਰੀਆਂ ਦੇ ਰਹੀ ਹੈ ਪੰਜਾਬ ਸਰਕਾਰ : ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ। ਪ੍ਰਮੁੱਖ ਕਿਸਾਨ ਨੇਤਾ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਵੀ ਸਰਕਾਰੀ ਵਿਭਾਗਾਂ ਤੇ ਕਾਰਪੋਰੇਸਨਾਂ ਦੇ ਵਿੱਚ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਉਨਾਂ ਦੇ ਉਪਰ ਗੈਰ ਪੰਜਾਬੀਆਂ ਨੂੰ ਭਰਤੀ ਕਰਕੇ ਪੰਜਾਬ ਦੇ ਨੌਜਵਾਨਾਂ ਨਾਲ ਪੰਜਾਬ ਸਰਕਾਰ ਤੇ …
Read More »ਪੰਥ ਰਤਨ ਗਿਆਨੀ ਦਿੱਤ ਸਿੰਘ ਜੀ ਦੀ 121 ਵੀਂ ਯਾਦ ਨੂੰ ਸਮਰਪਿਤ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸੈਕਟਰ 28 ਵਿਖੇ ਕਰਵਾਇਆ ਗਿਆ।
ਚੰਡੀਗੜ੍ਹ। 6 ਸਤੰਬਰ (2022), ਸਿੱਖ ਕੌਮ ਦੇ ਮਹਾਨ ਵਿਦਵਾਨ, ਸਿੰਘ ਸਭਾ ਲਹਿਰ ਦੇ ਮੌਢੀ, 71 ਕਿਤਾਬਾਂ ਦੇ ਲਿਖਾਰੀ ਮਹਾਨ ਸਮਾਜ ਸੁਧਾਰਕ ਗਿਆਨੀ ਦਿੱਤ ਸਿੰਘ ਜੀ ਦੀ 121 ਵੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਪਾਲਟ ਨੰ.1, ਸੈਕਟਰ 28-ਏ, ਚੰਡੀਗੜ੍ਹ ਵਿਖੇ ਇਕ ਵਿਸ਼ਾਲ ਇਕੱਠ ਦੀ ਹਾਜ਼ਰੀ ਵਿੱਚ …
Read More »