ਚੰਡੀਗੜ੍ਹ, 8 ਅਕਤੂਬਰ :ਉੱਘੇ ਸਿੱਖ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੇ ਅੰਦਰ ਵੀਰਵਾਰ ਨੂੰ ਅਤਿਵਾਦੀਆਂ ਵੱਲੋਂ ਘੱਟ-ਗਿਣਤੀਆਂ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਸਬੰਧਤ ਪ੍ਰਿੰਸੀਪਲ ਤੇ ਅਧਿਆਪਕ ਦੀ ਬੇਰਹਿਮੀ ਨਾਲ ਹੱਤਿਆ ਕਰ ਦੇਣ …
Read More »ਵੱਡੀ ਖ਼ਬਰ ਚੰਦੀਗੜ੍ਹ
ਉੱਘੇ ਸਿੱਖ ਕਿਸਾਨ ਨੇਤਾ ਰਾਜਿੰਦਰ ਸਿੰਘ ਬਡਹੇੜੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ
ਚੰਡੀਗੜ੍ਹ 3 ਅਕਤੂਬਰ 2021ਉੱਘੇ ਸਿੱਖ ਕਿਸਾਨ ਨੇਤਾ ਕੌਮੀ ਡੈਲੀਗੇਟ ਅਤੇ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਪ੍ਰਦੇਸ਼ ਰਾਜਿੰਦਰ ਸਿੰਘ ਬਡਹੇੜੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਵਾਪਰੀ ਉਸ ਮੰਦਭਾਗੀ ਘਟਨਾ ਦੀ ਕਰੜੀ ਆਲੋਚਨਾ ਕੀਤੀ ਹੈ ਜਿਸ ਵਿਚ ਕਥਿਤ ਤੌਰ ‘ਤੇ ਇੱਕ ਕੇਂਦਰੀ ਮੰਤਰੀ ਦੇ ਪੁੱਤਰ ਨੇ …
Read More »ਪੰਜਾਬ ਦੇ ਪਹਿਲੇ ਪੁਆਧੀ ਮੁੱਖ ਮੰਤਰੀ ਨੂੰ ਕੰਮ ਕਰਨ ਦੇਵੋ, ਐਂਵੇਂ ਨਘੋਚਾਂ ਨਾ ਕੱਢੀ ਜਾਓ: ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ।ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਰਾਜ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਪੰਜਾਬ ਨੂੰ ਬਹੁਤ ਮੁਸ਼ਕਿਲ ਨਾਲ ਪੁਆਧ ਇਲਾਕੇ ਦੇ ਕੋਈ ਵਧੀਆ ਆਗੂ ਚਰਨਜੀਤ ਸਿੰਘ ਚੰਨੀ ਮੌਜੂਦਾ ਮੁੱਖ ਮੰਤਰੀ ਦੇ ਰੂਪ ’ਚ ਮਿਲੇ …
Read More »ਆਲ ਇੰਡੀਆ ਜੱਟ ਮਹਾਂਸਭਾ, ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੀਤੀ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ
ਆਲ ਇੰਡੀਆ ਜੱਟ ਮਹਾਂਸਭਾ, ਚੰਡੀਗੜ੍ਹ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਕੀਤੀ ਪੰਜਾਬ ਦੇ ਡਿਪਟੀ CM ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਜੱਟ ਭਾਈਚਾਰੇ ਤੇ ਕਿਸਾਨਾਂ ਦੇ ਨਾਲ–ਨਾਲ ਪੰਜਾਬ ਦੇ ਹਰ ਵਰਗ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਆਸ ਪ੍ਰਗਟਾਈ ਤੇਜਲ ਗਿਆਨ ਚੰਡੀਗੜ੍ਹ:ਪੰਜਾਬ ਦੇ ਉੱਘੇ ਸਿੱਖ ਕਿਸਾਨ ਆਗੂ, …
Read More »MP ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਤੇ ਪੰਜਾਬ ਦੇ ਹੋਰ ਭਖਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਕਿਸਾਨ ਆਗੂ ਬਡਹੇੜੀ ਨੂੰ ਦਿੱਤਾ ਭਰੋਸਾ
ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਮੀਟਿੰਗ ਦੌਰਾਨ ਕਿਸਾਨਾਂ ਤੇ ਪੰਜਾਬ ਦੇ ਹੋਰ ਚਲੰਤ ਮਾਮਲਿਆਂ ਬਾਰੇ ਕੀਤੀ ਨਿੱਠ ਕੇ ਚਰਚਾ ਭਾਜਪਾ ’ਤੇ ਗਲਤ ਬਿਆਨਬਾਜ਼ੀ ਪਿੱਛੋਂ ਸੰਘਰਸ਼ ਨੂੰ ਵਿਗਾੜਨ ਲਈ ਸ਼ਰਾਰਤਾਂ ਕਰ ਕੇ ਜਨਤਾ ਨੂੰ ਗੁੰਮਰਾਹ ਕੀਤੇ ਜਾਣ ਦਾ ਵੀ ਹੈ ਖ਼ਦਸ਼ਾ ਤੇਜਲ ਗਿਆਨ ਚੰਡੀਗੜ੍ਹ:ਪੰਜਾਬ ਦੇ ਉੱਘੇ …
Read More »ਹਰਿਆਣਾ ਸਰਕਾਰ ਵਾਂਗ ਕੇਂਦਰ ਸਰਕਾਰ ਵੀ ਛੇਤੀ ਸੁਣੇ ਅੰਦੋਲਨਕਾਰੀ ਕਿਸਾਨਾਂ ਦੀ ਗੱਲ : ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ:ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਹੈ ਕਿ ਜਿਵੇਂ ਹਰਿਆਣਾ ਸਰਕਾਰ ਤੇ ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਸਮਝੌਤਾ ਕਰ ਲਿਆ ਹੈ ਤੇ ਦੋਸ਼ੀ ਅਫ਼ਸਰ ਨੂੰ ਛੁੱਟੀ ’ਤੇ ਭੇਜ …
Read More »ਕਰਨਾਲ ’ਚ ਕਿਸਾਨਾਂ ’ਤੇ ਤਸ਼ੱਦਦ ਢਾਹੁਣ ਵਾਲੇ SDM ਨੂੰ ਬਰਖ਼ਾਸਤ ਕਰ ਕੇ ਇਰਾਦਾ–ਏ–ਕਤਲ ਦਾ ਮੁਕੱਦਮਾ ਚਲਾਇਆ ਜਾਵੇ: ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ:ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਅਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਰਨਾਲ ’ਚ ਕੱਲ੍ਹ ਕਿਸਾਨਾਂ ਉੱਤੇ ਹੋਏ ਵਹਿਸ਼ੀਆਨਾ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ ਹੈ। ਅੱਜ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਸ. ਬਡਹੇੜੀ ਨੇ ਕਿਹਾ ਕਿ …
Read More »/ਚੰਡੀਗੜ੍ਹ ਦੇ ਨੰਬਰਦਾਰਾਂ ਵੱਲੋਂ ਕਿਸਾਨ–ਮੰਗਾਂ ਦਾ ਸਮਰਥਨ ਅਤੇ ਕੀਤੀ ਮਾਣ–ਭੱਤਾ ਵਧਾਉਣ ਦੀ ਮੰਗ
ਚੰਡੀਗੜ੍ਹ ’ਚ ਨੰਬਰਦਾਰਾਂ ਦੀਆਂ ਖ਼ਾਲੀ ਆਸਾਮੀਆਂ ਛੇਤੀ ਪੁਰ ਹੋਣ: ਰਾਜਿੰਦਰ ਸਿੰਘ ਬਡਹੇੜੀ ਚੰਡੀਗੜ੍ਹ:ਚੰਡੀਗੜ੍ਹ ਨੰਬਰਦਾਰ ਯੂਨੀਅਨ ਦੀ ਇੱਕ ਮੀਟਿੰਗ ਅੱਜ ਪ੍ਰਧਾਨ ਸ. ਰਾਜਿੰਦਰ ਸਿੰਘ ਬਡਹੇੜੀ ਦੀ ਪ੍ਰਧਾਨਗੀ ਹੇਠ ਹੋਈ; ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਮੁਕੰਮਲ ਸਮਰਥਨ ਕੀਤਾ ਗਿਆ ਅਤੇ ਪੰਜਾਬ ਪੈਟਰਨ ਅਨੁਸਾਰਾ ਚੰਡੀਗੜ੍ਹ ਦੇ ਨੰਬਰਦਾਰਾਂ ਦੇ ਮਾਣ–ਭੱਤੇ ਵਿੱਚ ਵਾਧਾ ਕਰਨ …
Read More »ਅੰਨਦਾਤਾ ਕਿਸਾਨਾਂ ਦਾ ਅਪਮਾਨ ਕਰਨ ਵਾਲੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਤੁਰੰਤ ਬਰਤਰਫ਼ ਕੀਤਾ ਜਾਵੇ: ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ: ਪੰਜਾਬ ਦੇ ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵਜ਼ਾਰਤ ਦੇ ਮੰਤਰੀ ਮੀਨਾਕਸ਼ੀ ਲੇਖੀ ਨੂੰ ਤੁਰੰਤ ਬਰਤਰਫ਼ ਕਰ ਦੇਣ। ਕਿਸਾਨ …
Read More »ਗ਼ੈਰ–ਕਾਨੂੰਨੀ ਮਾਈਨਿੰਗ ਦਾ ਧੰਦਾ ਕਰਨ ਵਾਲੇ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿਲੋਂ ਤੇ ਕੈਪਟਨ ਸੰਦੀਪ ਸੰਧੂ ਨੂੰ ਤੁਰੰਤ ਅਹੁਦਿਆਂ ਤੋਂ ਲਾਂਭੇ ਕਰੇ ਕਾਂਗਰਸ: ਰਾਜਿੰਦਰ ਸਿੰਘ ਬਡਹੇੜੀ
ਤੇਜਲ ਗਿਆਨ ਚੰਡੀਗੜ੍ਹ:ਪੰਜਾਬ ਦੇ ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਮਹਾਂਸਭਾ ਦੇ ਰਾਸ਼ਟਰੀ ਡੈਲੀਗੇਟ ਸ. ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿਲੋਂ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਕੁਮਾਰ ਸੰਧੂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਲਾਂਭੇ …
Read More »